ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਤਾਰੀਖ ਬਦਲੀ
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਤਾਰੀਖ ਬਦਲੀ ਲੁਧਿਆਣਾ: ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਤਾਰੀਖ ਬਦਲ ਗਈ ਹੈ। ਹੁਣ ਇਹ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨੀ ਮੰਗਲਵਾਰ 14 ਅਪ੍ਰੈਲ ਨੂੰ ਆਦਮਪੁਰ ਰੈਲੀ ਵਿੱਚ ਇਸਦੀ ਸ਼ੁਰੂਆਤ ਕਰਨਗੇ। ਪਹਿਲੇ ਪੜਾਅ ਵਿੱਚ, ਇਨ੍ਹਾਂ ਜ਼ਿਲ੍ਹਿਆਂ ਦੇ 9 […]
