1 min read

ਲੁਧਿਆਣਾ ਸਣੇ ਇਨ੍ਹਾਂ ਥਾਵਾਂ ‘ਤੇ ਪਵੇਗੀ ਅੱਤ ਦੀ ਗਰਮੀ! Heat Wave ਦਾ Alert ਜਾਰੀ

ਲੁਧਿਆਣਾ: ਪੰਜਾਬ ‘ਤੇ ਚੰਡੀਗੜ੍ਹ ‘ਚ ਅੱਤ ਦੀ ਗਰਮੀ ਪੈ ਰਹੀ ਹੈ। ਮੌਸਮ ਐਨਾ ਗਰਮ ਹੈ ਕੀ ਲੋਕਾਂ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਉੱਤੋਂ ਦੀ ਮੌਸਮ ਵਿਭਾਗ ਨੇ ਨਵਾਂ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਮੰਗਲਵਾਰ (21 ਤੋਂ 24 ਅਪ੍ਰੈਲ) ਤੋਂ ਸ਼ੁਰੂ ਹੋ ਕੇ ਚਾਰ ਦਿਨਾਂ ਲਈ ਪੀਲੀ ਹੀਟਵੇਵ ਅਲਰਟ ਜਾਰੀ ਕੀਤਾ ਹੈ। […]

1 min read

ਲੁਧਿਆਣਾ ਵਾਲਿਓ ਹੋ ਜਾਓ ਤਿਆਰ! ਅੱਤ ਦੀ ਗਰਮੀ ਵਿਚਾਲੇ ਹੁਣ ਲੰਬੇ Powercut ਕੱਢਣਗੇ ਤੁਹਾਡੇ ਵੱਟ!

ਲੁਧਿਆਣਾ: ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖਬਰ ਹੈ। ਸੂਬੇ ਦੇ ਲੋਕਾਂ ਨੂੰ ਅੱਤ ਦੀ ਗਰਮੀ ਵਿਚਾਲੇ ਹੁਣ ਲੰਬੇ ਲੰਬੇ ਪਾਵਰ ਕੱਟ ਪ੍ਰੇਸ਼ਾਨ ਕਰਨ ਵਾਲੇ ਹਨ। ਲੁਧਿਆਣਾ ਸਣੇ ਪੰਜ ਥਾਵਾਂ ‘ਤੇ ਇਹ ਕੱਟ ਲੱਗਣਗੇ। ਪਾਵਰਕਾਮ (PSPCL) ਨੇ ਬਿਜਲੀ ਕੱਟਾਂ ਸੰਬੰਧੀ ਇੱਕ ਜਨਤਕ ਨੋਟਿਸ ਜਾਰੀ ਕੀਤਾ ਹੈ। ਜਿਸ ਅਨੁਸਾਰ, 21 ਅਪ੍ਰੈਲ ਤੋਂ 28 ਅਪ੍ਰੈਲ ਤੱਕ, ਲੁਧਿਆਣਾ, ਜਲੰਧਰ, […]

1 min read

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਕਈ ਠਿਕਾਣਿਆਂ ‘ਤੇ ED ਦੀ RAID

ਲੁਧਿਆਣਾ: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡੀ ਖਬਰ ਆਈ ਹੈ। ਮੰਤਰੀ ਦੇ ਕਈ ਠਿਕਾਣਿਆਂ ‘ਤੇ ED ਨੇ ਛਾਪੇਮਾਰੀ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਸੰਜੀਵ ਅਰੋੜਾ, ਉਨ੍ਹਾਂ ਦੇ ਪੁੱਤਰ ਕਾਵਿਆ ਅਰੋੜਾ ਅਤੇ ਉਨ੍ਹਾਂ ਦੇ ਦੋ ਕਾਰੋਬਾਰੀ ਭਾਈਵਾਲਾਂ ਦੇ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਸਥਿਤ ਘਰਾਂ ਦੀ […]

1 min read

ਪੰਜਾਬ: ਹੁਣ ਹਰ ਮਹਿਲਾ ਨੂੰ ਮਿਲਣਗੇ 1000 ਰੁਪਏ, ਰਜਿਸਟਰੇਸ਼ਨ ਹੋਈ ਸ਼ੁਰੂ

ਲੁਧਿਆਣਾ: ਪੰਜਾਬ ਦੀ ਮਹਿਲਾਵਾਂ ਲਈ ਵੱਡੀ ਖੁਸ਼ਖਬਰੀ ਹੈ। “ਮਾਵਾਂ ਧੀਆਂ ਸਤਕਾਰ ਯੋਜਨਾ” ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ‘ਚ ਇਸ ਦੀ ਸ਼ੁਰੂਆਤ ਕੀਤੀ। ਹੁਣ, ਇਸ ਯੋਜਨਾ ਦਾ ਇੱਕ ਪਾਇਲਟ ਪ੍ਰੋਜੈਕਟ 15 ਅਪ੍ਰੈਲ ਤੋਂ ਨੌਂ ਵਿਧਾਨ ਸਭਾ ਹਲਕਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਵਿੱਚ ਆਦਮਪੁਰ, ਮਲੋਟ, ਸ੍ਰੀ ਆਨੰਦਪੁਰ ਸਾਹਿਬ, ਡਿੱਡਬਾ, […]

1 min read

ਪੰਜਾਬ ‘ਚ ਇਸ ਦਿਨ ਹੋਵੇਗਾ ਮੁੜ ਮੌਸਮ ਖਰਾਬ! ਪਵੇਗੀ ਜ਼ਬਰਦਸਤ ਬਾਰਿਸ਼

ਲੁਧਿਆਣਾ: ਪੰਜਾਬ ‘ਚ ਮੁੜ ਮੌਸਮ ਖਰਾਬ ਹੋਣ ਵਾਲਾ ਹੈ। ਸੂਬੇ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 16-17 ਅਪ੍ਰੈਲ ਲਈ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਬਾਕੀ ਦਿਨਾਂ ਲਈ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਤਿੰਨ ਦਿਨਾਂ ਲਈ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਸਤਹੀ ਹਵਾਵਾਂ ਚੱਲਣ ਦੀ […]